Flash Story

“ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ – ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ – ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ – ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬੁਲਾਈ ਸਿੰਗਲ ਵਿੰਡੋ ਕਮੇਟੀ ਦੀ ਮੀਟਿੰਗ ਇਨਵੈਸਟਰ/ਐਪਲੀਕੈਂਟ ਦੀਆਂ ਆਈ.ਡੀਜ ਉੱਪਰ ਪਈਆਂ ਅਰਜ਼ੀਆਂ ਨੂੰ ਨਿਪਟਾਉਣ ਲਈ ਵੀ ਸਬੰਧਤ ਅਧਿਕਾਰੀ ਕਰਨ ਸਹਾਇਤਾ

ਡੇਅਰੀ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ – ਅਗਲਾ ਬੈਚ 10 ਮਾਰਚ ਤੋਂ ਹੋਵੇਗਾ ਸ਼ੁਰੂ

ਡਿਪਟੀ ਕਮਿਸ਼ਨਰ ਨੇ ਰਜਿਸਟਰੀਆਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਿਆ – ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਲਿਆ ਫੈਸਲਾ – ਡਿਪਟੀ ਕਮਿਸ਼ਨਰ

ਸੰਘਾ ਪਰਿਵਾਰ ਦਾ ਸਮਾਜ ਸੇਵੀ ਕਾਰਜਾਂ ਵਿੱਚ ਵੱਡਾ ਯੋਗਦਾਨ – ਸਰਪੰਚ ਜਸਵਿੰਦਰ ਸਿੰਘ। ਪਿੰਡ ਦੁਸਾਂਝ ਵਿਖੇ ਲੱਗੇ ਸਿਹਤ ਮੇਲੇ ਦਾ ਇਲਾਕੇ ਦੇ ਮਰੀਜ਼ਾਂ ਨੇ ਲਿਆ ਲਾਹਾ

Rozana Khabarsar Tv Latest Videos

Follow us on Social media

Punjab

Entertainment

Sports

Technology