“ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ – ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ – ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ – ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ
ਮੋਗਾ, 6 ਮਾਰਚ (Rakesh Kumar Chhabra) - "ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ...