ताज़ा ख़बरें

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਸਮਾਰੋਹ ਦਾ ਆਯੋਜਨ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਵੀ ਕੀਤਾ ਜਾਗਰੂਕ

ਮੋਗਾ 15 ਫਰਵਰੀ-(Rakesh Kumar Chhabra) ਪੰਜਾਬ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਅਤੇ ਟ੍ਰੇਨਿੰਗ ਪੰਜਾਬ ਦੀਆਂ ਹਦਾਇਤਾਂ ਅਤੇ...

ਸਰਕਾਰ ਆਈ.ਟੀ.ਆਈ. ਲੜਕੇ ਮੋਗਾ ਵਿਖੇ ਲਗਾਇਆ ਗਿਆ ਸਵੈ ਰੋਜ਼ਗਾਰ ਕੈਂਪ

ਮੋਗਾ, 14 ਫਰਵਰੀ,(Rakesh Kumar Chhabra) ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ...

ਮੋਗਾ ‘ਚ ਟੈਰਾਕੋਟਾ ਕਲਾਕਾਰਾਂ ਦੀ ਸਮਰੱਥਾ ਵਧਾਉਣ ਲਈ ਪ੍ਰੋਜੈਕਟ ਕੇਅਰ ਅਧੀਨ ਖਰੀਦਦਾਰ-ਵਿਕਰੇਤਾ ਮੁਲਾਕਾਤ ਆਯੋਜਿਤ

ਮੋਗਾ, 14 ਫਰਵਰੀ (Rakesh Kumar Chhabra) : ਰਵਾਇਤੀ ਹਸਤਕਾਰ ਕਲਾਕਾਰਾਂ ਨੂੰ ਬਾਜ਼ਾਰ ਤੱਕ ਪਹੁੰਚ ਦੇਣ ਦੇ ਉਦੇਸ਼ ਨਾਲ, ਅੱਜ ਮੋਗਾ...

ਵੱਧ ਰਹੇ ਤਾਪਮਾਨ ਦੇ ਮਾੜੇ ਪ੍ਰਭਾਵਾਂ ਤੋਂ ਫਸਲਾਂ ਦਾ ਬਚਾਅ ਜ਼ਰੂਰੀ-ਮੁੱਖ ਖੇਤੀਬਾੜੀ ਅਫਸਰ ਕਿਹਾ ! ਵਧਦੇ ਤਾਪਮਾਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਿਸਾਨ ਪੋਟਾਸ਼ੀਅਮ ਤੱਤਾਂ ਦੀ ਵਰਤੋਂ ਜਰੂਰ ਕਰਨ

ਮੋਗਾ, 14 ਫਰਵਰੀ,(Rakesh Kumar Chhabra) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਕਰਨਜੀਤ ਸਿੰਘ ਗਿੱਲ ਅਤੇ...

ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਸੁਣੀਆਂ ਮੁਸ਼ਕਿਲਾਂ -ਕਿਹਾ !ਕਾਨੂੰਨ ਤਹਿਤ ਹਰੇਕ ਬਜ਼ੁਰਗ ਨੂੰ ਬੱਚਿਆਂ ਤੋਂ ਖਰਚਾ ਲੈਣ ਦਾ ਅਧਿਕਾਰ, ਮੁਸ਼ਕਿਲ ਵਿੱਚ ਬਜ਼ੁਰਗ ਲੈਣ ਮੁਫ਼ਤ ਕਾਨੂੰਨੀ ਸਹਾਇਤਾ

ਮੋਗਾ, 13 ਫਰਵਰੀ,(Rakesh Kumar Chhabra) ਸ਼੍ਰੀ ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ...

ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੋਗਾ ਦੇ 1.09 ਲੱਖ ਯੋਗ ਪਸ਼ੂਆਂ ਦਾ ਹੋਵੇਗਾ ਟੀਕਾਕਰਨ 15 ਫਰਵਰੀ ਤੋਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ ਮੁਹਿੰਮ-ਡਿਪਟੀ ਡਾਇਰੈਕਟਰ ਹਰਵੀਨ ਕੌਰ

ਮੋਗਾ, 13 ਫਰਵਰੀ,(Rakesh Kumar Chhabra) ਸ੍ਰ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ, ਸ੍ਰੀ ਰਾਹੁਲ ਭੰਡਾਰੀ...

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ

ਮੋਗਾ, 13 ਫਰਵਰੀ (Rakesh Kumar Chhabra) – ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼...

ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ – ਪੰਜਾਬ ਬਹੁਤ ਹੀ ਸੰਭਾਵਨਾ ਭਰਪੂਰ ਸੂਬਾ, ਨੌਜਵਾਨ ਇਥੇ ਰਹਿ ਕੇ ਪਾਉਣ ਵਿਕਾਸ ਵਿੱਚ ਯੋਗਦਾਨ – ਅਵੰਤਿਕਾ ਪੰਜਤੂਰੀ – ਹੋਰ ਪ੍ਰਵਾਸੀ ਪੰਜਾਬੀ ਵੀ ਆਪਣੀ ਧਰਤੀ ਲਈ ਕੁਝ ਬਿਹਤਰ ਕਰਨ ਲਈ ਅੱਗੇ ਆਉਣ – ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਪੰਜਤੂਰ/ਮੋਗਾ, 12 ਫਰਵਰੀ (Rakesh Kumar Chhabra) - ਪੰਜਾਬੀਆਂ ਉੱਤੇ ਦੋਸ਼ ਲੱਗਦੇ ਹਨ ਕਿ ਇਹ ਲੋਕ ਆਪਣੀ ਜਨਮ ਭੂਮੀ ਨੂੰ...

ਮੋਗਾ ਵਿਖੇ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ ਦੀ ਅਗਵਾਈ ਵਿੱਚ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਐਨ.ਆਈ.ਸੀ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਲਿਆ ਭਾਗ

ਮੋਗਾ 11 ਫਰਵਰੀ-(Rakesh Kumar Chhabra) ਅੱਜ 11 ਫਰਵਰੀ 2025 ਨੂੰ ਐਨ.ਆਈ.ਸੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਸੁਰੱਖਿਅਤ...

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 10 ਫਰਵਰੀ,(Rakesh Kumar Chhabra) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023...