36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ – ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਕਾਮਨਾਵਾਂ, ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ – ਮਾਲ ਵਿਭਾਗ ਦੀਆਂ ਬਾਰੀਕੀਆਂ ਉਤੇ ਧਿਆਨ ਦੇਣ ਦੀ ਹਦਾਇਤ
ਮੋਗਾ, 30 ਜਨਵਰੀ (Rakesh Kumar Chhabra) - ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ...