ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਦੇ ਵਾਰਡ ਨੰਬਰ 8 ਤੋਂ ਗੁਰਚਰਨ ਸਿੰਘ ਤੇ 10 ਤੋਂ ਦੇ ਮਨਿੰਦਰ ਸਿੰਘ ਦੋਨੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੇਤੂ-ਧਰਮਕੋਟ ਦੇ ਕੁਝ ਵਾਰਡਾਂ ਉਪਰ ਲਗਾਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ-ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਨਤੀਜੇ ਕੀਤੇ ਸਾਂਝੇ
ਮੋਗਾ 21 ਦਸੰਬਰ-(Rakesh Kumar Chhabra) ਜ਼ਿਲ੍ਹਾ ਮੋਗਾ ਵਿੱਚ ਬਾਘਾਪੁਰਾਣਾ ਦੀਆਂ ਨਗਰ ਪੰਚਾਇਤ ਤੇ ਫ਼ਤਹਿਗੜ੍ਹ ਪੰਜਤੂਰ ਦੀਆਂ ਨਗਰ ਪੰਚਾਇਤ ਚੋਣਾਂ ਦਾ...