ਮੋਗਾ ਪੁਲਿਸ ਵੱਲੋਂ “ਯੁੱਧ ਨਸ਼ੇ ਦੇ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ – ਮੁਹਿੰਮ ਦੌਰਾਨ 5 ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ – 45 ਗ੍ਰਾਮ ਹੈਰੋਇਨ, 10 ਕਿਲੋ ਗ੍ਰਾਮ ਡੋਡੇ, 150 ਗ੍ਰਾਮ ਸੋਨਾ, 500 ਗ੍ਰਾਮ ਚਾਂਦੀ ਅਤੇ 6500 ਰੁਪਏ ਡਰੱਗ ਮਨੀ ਬਰਾਮਦ – ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਲੋਕ ਪੁਲਿਸ ਨੂੰ ਸਹਿਯੋਗ ਕਰਨ – ਵਧੀਕ ਡਾਇਰੈਕਟਰ ਜਨਰਲ ਪੁਲਿਸ (ਅੰਦਰੂਨੀ ਸੁਰੱਖਿਆ)
ਮੋਗਾ, 1 ਮਾਰਚ (Rakesh Kumar Chhabra) - ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ 3 ਮਹੀਨੇ ਵਿੱਚ ਨਸ਼ੇ ਨੂੰ ਖਤਮ ਕਰਨ ਦੇ...