ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ- – ਨਾਮਜਦਗੀਆਂ ਦੇ ਤੀਸਰੇ ਅੱਜ ਕੁੱਲ ਚਾਰ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਮੋਗਾ, 11 ਦਸੰਬਰ :(Rakesh Kumar Chhabra) ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ...