ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਬੈਚ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਡੇਅਰੀ ਸਿਖਲਾਈ ਵਿਸਥਾਰ ਕੇਂਦਰ ਗਿੱਲ ਵਿਖੇ ਕੀਤਾ ਪ੍ਰੋਗਰਾਮ ਦਾ ਆਯੋਜਨ ਵਿਦੇਸ਼ਾਂ ਵੱਲ ਭੱਜ ਰਹੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਵਿੱਚ ਰਹਿ ਕੇ ਰੋਜ਼ਗਾਰ ਤੋਰਨ ਲਈ ਪ੍ਰੇਰਿਆ
ਮੋਗਾ 20 ਦਸੰਬਰ -(Rakesh Kumar Chhabra) ਗੁਰਮੀਤ ਸਿੰਘ ਖੁੱਡੀਆਂ,ਕੈਬਿਨਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ,ਦੇ...