ਡੀ.ਏ.ਪੀ. ਕਾਲਾਬਜ਼ਾਰੀ ਰੋਕਣ ਲਈ ਖੇਤੀਬਾੜੀ ਟੀਮਾਂ ਲਗਾਤਾਰ ਕਰ ਰਹੀਆਂ ਹਨ ਡੀਲਰਾਂ ਤੇ ਖਾਦ ਦੀਆਂ ਦੁਕਾਨਾਂ ਉਪਰ ਚੈਕਿੰਗਾਂ ਕਾਰਜਕਾਰੀ ਮੁੱਖ ਖੇਤੀਬਾੜੀ ਅਫਸਰ ਨੇ ਡੀ ਏ ਪੀ ਦੇ ਬਦਲ ਵਜੋਂ ਵਰਤੀਆਂ ਜਾਂਦੀਆਂ ਖਾਦਾਂ ਦੀ ਜਾਣਕਾਰੀ ਕੀਤੀ ਸਾਂਝੀ
ਮੋਗਾ, 13 ਨਵੰਬਰ- (Rakesh Kumar Chhabra) ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹਮੇਸ਼ਾ ਚੌਕਸ ਰਹਿ...