ਆਈ.ਏ.ਐਸ./ਪੀ.ਸੀ.ਐਸ ਦੀ ਪ੍ਰੀਖਿਆ ਦੀ ਤਿਆਰੀ ਲਈ ਮੋਗਾ ਵਿੱਚ ਚੱਲ ਰਹੀਆਂ ਮੁਫ਼ਤ ਕੋਚਿੰਗ ਕਲਾਸਾਂ/ -ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੁਫ਼ਤ ਕੋਚਿੰਗ ਕਲਾਸਾਂ ਦਾ ਲਾਹਾ – ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਮੋਗਾ 7 ਨਵੰਬਰ (Rakesh Kumar Chhabra) ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਮੋਗਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ...