समाज सेवा

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ -ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼

ਮੋਗਾ, 3 ਮਾਰਚ:(Rakesh Kumar chhabra) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ...

ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਸਾਲ 2025-26 ਲਈ 4751.22 ਲੱਖ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਹੋਣ ਵਾਲੇ ਵੱਖ-ਵੱਖ ਕੰਮਾਂ ਨੂੰ ਮਨਜ਼ੂਰੀ ਦੇਣ ਲਈ ਵਿਚਾਰ ਵਟਾਂਦਰਾ ਕੀਤਾ ਮੋਗਾ ਜ਼ਿਲ੍ਹੇ ਦੇ 2 ਪਿੰਡਾਂ ਵਿੱਚ 153.49 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮਾਂ ਲਗਾਉਣ ਨੂੰ ਪ੍ਰਵਾਨਗੀ ਦੇਣ ਲਈ ਵਿਚਾਰੇ ਗਏ

ਮੋਗਾ, 6 ਫਰਵਰੀ (Rakesh Kumar Chhabra) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ...

ਸੀ ਆਰ ਓ ਟੀਮ ਵੱਲੋਂ ਇੰਟਰਨੈਸ਼ਨਲ ਐਨਿਮਲ ਪ੍ਰੋਟੈਕਸ਼ਨ ਡੇ ਮਨਾਇਆ ਗਿਆ- ਪੰਕਜ ਸੂਦ ਪੰਜਾਬ ਪ੍ਰਧਾਨ ਸੀ ਆਰ ਓ

Moga- (Rakesh Kumar Chhabra) ਕੰਜੂਮਰ ਰਾਇਟਸ ਆਰਗਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਪੰਕਜ ਸੂਦ ਨੇ ਦੱਸਿਆ ਕੀ ਬੀਤੀ ਦੱਸ ਦਿਸੰਬਰ ਨੂੰ ਇੰਟਰਨੈਸ਼ਨਲ...

ਮਾਮਲਾ ਕੋਟਕਪੂਰਾ ਰੋਡ ਸਥਿਤ ਸ਼ਿਵ ਮੰਦਿਰ ਨੂੰ ਨੁਕਸਾਨ ਨਾ ਪਹੁੰਚਾਉਣ ਦਾ.. ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

ਮੋਗਾ, 11 ਦਸੰਬਰ (Rakesh Kumar Chhabra)- ਮੋਗਾ ਦੇ ਕੋਟਕਪੁਰਾ ਰੋਡ ਸਥਿਤ ਨਗਰ ਸੁਧਾਰ ਟਰੱਸਟ ਦੇ ਸ਼ਾਪਿੰਗ ਕੰਪਲੈਕਸ ਦੀ ਮੁਹਰਲੀ ਦੀਵਾਰ...

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ ਰਜਿਸਟ੍ਰੇਸ਼ਨ ਲਈ ਸੰਸਥਾਵਾਂ 18 ਦਸੰਬਰ ਤੱਕ ਕਰਨ ਬਾਲ ਸੁਰੱਖਿਆ ਯੁਨਿਟ ਨਾਲ ਸੰਪਰਕ -ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ

ਮੋਗਾ, 10 ਦਸੰਬਰ:(Rakesh Kumar Chhabra) ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ...

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤਾ ਬੂਥ ਦਾ ਉਦਘਾਟਨ – ਸਾਡਾ ਟੀਚਾ ਕੋਈ ਵੀ ਬੱਚਾ ਪੋਲੀਓ ਰੋਕੋ ਬੂੰਦਾਂ ਤੋ ਵਾਂਝਾ ਨਾ ਰਹੇ -ਡਾ. ਗਗਨਦੀਪ ਸਿੰਘ ਐੱਸ.ਐਮ.ਓ.

ਮੋਗਾ 8 ਦਸੰਬਰ -: (Rakesh Kumar Chhabra) 8 ਦਸੰਬਰ ਤੋਂ 10 ਦਸੰਬਰ 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0...

ਸਕੂਲੀ ਬੱਚਿਆਂ ਦੇ ਸਾਹਿਤ ਅਤੇ ਕਲਾ ਸਿਰਜਣ ਮੁਕਾਬਲੇ ਕਰਵਾਏ ਜਾਣਗੇ .. ਡਾ. ਸਰਬਜੀਤ ਕੌਰ ਬਰਾੜ

ਮੋਗਾ -: (Rakesh Kumar Chhabra) ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਮੋਗਾ ਦੇ ਪ੍ਰਧਾਨ ਅਤੇ ਸੀ ਆਰ ਓ ਪੰਜਾਬ ਦੀ ਜਨਰਲ...

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਿਖਾਈ,ਚਿੱਤਰਕਾਰੀ ਅਤੇ ਕਵਿਤਾਵਾਂ ਦੇ ਮੁਕਾਬਲੇ 7 ਦਿਸੰਬਰ ਨੂੰ :ਪੰਕਜ ਸੂਦ ਪੰਜਾਬ ਪ੍ਰਧਾਨ ਸੀ ਆਰ ਓ

ਅੱਜ ਮੋਗਾ ਵਿਖੇ ਉਪਭੋਗਤਾ ਅਧਿਕਾਰ ਸੰਗਠਨ ਦੇ ਪੰਜਾਬ ਪ੍ਰਧਾਨ ਪੰਕਜ ਸੂਦ ਨੇ ਦੱਸਿਆ ਕੀ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਮੋਗਾ...