ਜ਼ਿਲ੍ਹਾ ਪ੍ਰਸ਼ਾਸ਼ਨ ਤੇ ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ – 100 ਦਿਵਿਆਂਗਜਨਾਂ ਨੂੰ 16.21 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ – ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਆ
ਮੋਗਾ 19 ਫਰਵਰੀ-(Rakesh Kumar Chhabra) ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ...