ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਵਿੱਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਦੇ ਪ੍ਰਬੰਧ ਮੁਕੰਮਲ-ਪੂਰੀ ਪਾਰਦਸ਼ਤਾ ਤੇ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ ਚੋਣਾਂ, ਵੋਟਰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਕਰਨ ਆਪਣੀ ਵੋਟ ਦਾ ਇਸਤੇਮਾਲ-ਵਧੀਕ ਜ਼ਿਲਾ ਚੋਣਕਾਰ ਅਫ਼ਸਰ
ਮੋਗਾ, 19 ਦਸੰਬਰ :(Rakesh Kumar Chhabra) ਜ਼ਿਲਾ ਮੋਗਾ ਦੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ...