ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ -ਨਵੇਂ ਸਾਲ ‘ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ
ਮੋਗਾ 1 ਜਨਵਰੀ:(Rakesh Kumar Chhabra) ਨਵਾਂ ਸਾਲ-2025 ਦੀ ਸੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...