ਜ਼ਿਲ੍ਹਾ ਮੋਗਾ ਵਿੱਚ 168 ਖੇਤੀਬਾੜੀ ਸਭਾਵਾਂ ਵਿੱਚ ਕੰਪਿਊਟਰੀਕਰਨ ਲਈ ਲੋੜੀਂਦਾ ਹਾਰਡਵੇਅਰ ਪਹੁੰਚਿਆ -ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਹਿਕਾਰੀ ਸਭਾਵਾਂ ਦਾ 31 ਮਾਰਚ ਤੱਕ ਕੰਪਿਊਟਰੀਕਰਨ ਕਰਨ ਦੀ ਹਦਾਇਤ
ਮੋਗਾ, 20 ਫਰਵਰੀ,(Rakesh Kumar Chhabra) ਸਹਿਕਾਰੀ ਸਭਾਵਾਂ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ...