ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ -ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਵਧੀਕ ਡਿਪਟੀ ਕਮਿਸ਼ਨਰ
ਮੋਗਾ, 30 ਜਨਵਰੀ-(Rakesh Kumar Chhabra) ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ...