ताज़ा ख़बरें पंजाब मनोरंजन ਮਿਸ਼ਨ ਤੰਦੁਰਸਤ ਪੰਜਾਬ ਤਹਿਤ ਅੱਠਵੀ ਅਤੇ ਨੌਂਵੀ ਜਮਾਤ ਦੇ ਬੱਚਿਆ ਦੇ ਪੋਸਟਰ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ Rozana Khabarsar Tv November 6, 2024 0 Moga-(Rakesh Kumar Chhabra) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਵਿੱਖੇ ਮਿਤੀ 4 ਨਵੰਬਰ 2024 ਨੂੰ ਮਿਸ਼ਨ ਤੰਦੁਰਸਤ ਪੰਜਾਬ ਤਹਿਤ ਅੱਠਵੀ ਅਤੇ ਨੌਂਵੀ ਜਮਾਤ ਦੇ ਬੱਚਿਆ ਦੇ ਪੋਸਟਰ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ । ਇਹ ਪ੍ਰੋਗਰਾਮ ਪ੍ਰਿੰਸੀਪਲ ਡਾਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਹੋਇਆ।ਉਹਨਾਂ ਨੇ ਬੱਚਿਆ ਨੂੰ ਦੱਸਿਆ ਕੇ ਆਪਣੀ ਸਿਹਤ ਨੂੰ ਅਸੀ ਪੌਸਟਿਕ ਆਹਾਰ ਖਾਕੇ ਅਤੇ ਰੋਜ਼ਾਨਾ ਕਸਰਤ ਅਤੇ ਯੋਗਾ ਕਰਕੇ ਕਿਵੇਂ ਸਿਹਤਮੰਦ ਬਣਾ ਸਕਦੇ ਹਾਂ।ਇਸ ਮੌਕੇ ਸੀਨੀਅਰ ਅਧਿਆਪਕ ਸ਼੍ਰੀਮਤੀ ਅੰਜਨਾ ਰਾਣੀ ਨੋਡਲ ਅਫਸਰ ਸ਼੍ਰੀਮਤੀ ਅਰਸ਼ਦੀਪ ਕੌਰ ਅਤੇ ਸ਼੍ਰੀਮਤੀ ਅਨੂ ਵੀ ਹਾਜ਼ਰ ਸਨ। About The Author Rozana Khabarsar Tv All types of news all india See author's posts Continue Reading Previous ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ-ਵਿਦਿਆਲਕਸ਼ਮੀ ਯੋਜਨਾ ਨੂੰ ਮਨਜ਼ੂਰੀ ਦਿੱਤੀNext ਅਥਲੀਟ ਵਰਿੰਦਰ ਸਿੰਘ ਦੀ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ More Stories Moga पंजाब “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ – ਸਿਹਤ ਮੰਤਰੀ ਬਲਬੀਰ ਸਿੰਘ – ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ – ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ – ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ Rozana Khabarsar Tv March 7, 2025 0 Moga पंजाब ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬੁਲਾਈ ਸਿੰਗਲ ਵਿੰਡੋ ਕਮੇਟੀ ਦੀ ਮੀਟਿੰਗ ਇਨਵੈਸਟਰ/ਐਪਲੀਕੈਂਟ ਦੀਆਂ ਆਈ.ਡੀਜ ਉੱਪਰ ਪਈਆਂ ਅਰਜ਼ੀਆਂ ਨੂੰ ਨਿਪਟਾਉਣ ਲਈ ਵੀ ਸਬੰਧਤ ਅਧਿਕਾਰੀ ਕਰਨ ਸਹਾਇਤਾ Rozana Khabarsar Tv March 6, 2025 0 Moga पंजाब ਡੇਅਰੀ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ – ਅਗਲਾ ਬੈਚ 10 ਮਾਰਚ ਤੋਂ ਹੋਵੇਗਾ ਸ਼ੁਰੂ Rozana Khabarsar Tv March 5, 2025 0 Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.