ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਦਿਵਸ (2027) ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕੀਤੀ। ਟ੍ਰੈਫਿਕ ਪ੍ਰਬੰਧਨ, ਸੈਰ-ਸਪਾਟਾ ਸੂਚਨਾ ਕੇਂਦਰ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਰਗੇ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।
About The Author
All types of news all india