ਅੱਜ CM Bhagwant Mann ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਜਾ ਰਹੇ ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ – 2024’ ਸਮਾਗਮ ਵਿੱਚ ਸ਼ਿਰਕਤ ਕੀਤੀ!
ਇੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ਼ ਆਪਣੀ ਜ਼ਿੰਦਗੀ ਦੇ ਕਈ ਰੋਚਕ ਕਿੱਸੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਹਮੇਸ਼ਾ ਸੰਘਰਸ਼ ਕਰਦੇ ਰਹਿਣ ਲਈ ਪ੍ਰੇਰਿਆ।
About The Author
All types of news all india