ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪੰਜਾਬੀ ਬਾਗ ਰਿਜ਼ੋਰਟ, ਅਟਾਰੀ ਰੋਡ, ਅੰਮ੍ਰਿਤਸਰ ਨੇੜਿਓਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਕਾਰਵਾਈ ਦੌਰਾਨ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

About The Author

Leave a Reply

Your email address will not be published. Required fields are marked *